ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸ਼ੁੱਕਰਵਾਰ, ੨੫ ਜੇਠ (ਸੰਮਤ ੫੫੬ ਨਾਨਕਸ਼ਾਹੀ) ੭ ਜੂਨ, ੨੦੨੪ (ਅੰਗ: ੬੧੯) Read More